ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅਤੇ ਸਹਿਜ ਪਾਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਲੁਧਿਆਣਾ ਐਕਸਟੈਨਸ਼ਨ ਵਿਖੇ ਕਰਵਾਇਆ ਜਾਵੇਗਾ। ਇਸ ਭੋਗ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ। ਸ਼ੋਕ ਸਭਾ 12 ਤੋਂ 2 ਵਜੇ ਤੱਕ ਜਾਰੀ ਰਹੇਗੀ।
ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅਤੇ ਸਹਿਜ ਪਾਠ ਅੱਜ
RELATED ARTICLES