HomePunjabi NewsLiberal Breakingਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅਤੇ ਸਹਿਜ ਪਾਠ ਅੱਜ

ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅਤੇ ਸਹਿਜ ਪਾਠ ਅੱਜ

ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅਤੇ ਸਹਿਜ ਪਾਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਲੁਧਿਆਣਾ ਐਕਸਟੈਨਸ਼ਨ ਵਿਖੇ ਕਰਵਾਇਆ ਜਾਵੇਗਾ। ਇਸ ਭੋਗ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ। ਸ਼ੋਕ ਸਭਾ 12 ਤੋਂ 2 ਵਜੇ ਤੱਕ ਜਾਰੀ ਰਹੇਗੀ।

RELATED ARTICLES

Most Popular

Recent Comments