ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਜੇਲ੍ਹ ਤੋਂ ਬਠਿੰਡਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਹ ਬਲਾਤਕਾਰ ਦੇ ਮਾਮਲੇ ਵਿੱਚ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਵਿੱਚ ਬੰਦ ਸਨ। ਵਿਧਾਇਕ ਦੇ ਪਰਿਵਾਰ ਨੇ ਪੁਲਿਸ ‘ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਹਨ। ਜੇਲ੍ਹ ਪ੍ਰਸ਼ਾਸਨ ਨੇ ਇਸ ਕਦਮ ਨੂੰ ਸਿਰਫ਼ ਸੁਰੱਖਿਆ ਅਤੇ ਪ੍ਰਬੰਧਕੀ ਕਾਰਨਾਂ ਨਾਲ ਜੋੜ ਕੇ ਜਾਇਜ਼ ਠਹਿਰਾਇਆ ਹੈ।
‘ਆਪ’ ਵਿਧਾਇਕ ਪਠਾਨਮਾਜਰਾ ਬਠਿੰਡਾ ਜੇਲ੍ਹ ਸ਼ਿਫਟ, ਪਰਿਵਾਰ ਨੇ ਪੁਲਿਸ ‘ਤੇ ਲਾਏ ਪ੍ਰੇਸ਼ਾਨ ਕਰਨ ਦੇ ਇਲਜ਼ਾਮ
RELATED ARTICLES


