More
    HomePunjabi NewsLiberal Breakingਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਬੰਗਲਾਦੇਸ਼ ਵਿੱਚ ਹਿੰਦੂਆਂ 'ਤੇ ਹੋ ਰਹੇ...

    ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ਦਾ ਚੁੱਕਿਆ ਮੁੱਦਾ

    ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਨਿਯਮ 267 ਦੇ ਤਹਿਤ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ਅਤੇ ਇਸਕੋਨ ਸੰਤ ਚਿਨਮਯ ਦਾਸ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ‘ਤੇ ਚਰਚਾ ਦੀ ਮੰਗ ਕੀਤੀ। ਦਿੱਲੀ ਵਿੱਚ ਅਮਨ-ਕਾਨੂੰਨ ਦੀ ਬਿਗੜਦੀ ਸਥਿਤੀ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਸੀਂ ਇਹ ਮੁੱਦੇ ਸਦਨ ਵਿੱਚ ਜ਼ਰੂਰ ਉਠਾਵਾਂਗੇ।

    RELATED ARTICLES

    Most Popular

    Recent Comments