ਆਪ ਸਾਂਸਦ ਸੰਤ ਸੀਚੇਵਾਲ ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਰੋਕਣਾ ਨਹੀਂ ਚਾਹੀਦਾ ਅਤੇ ਉਨ੍ਹਾਂ ਦੀਆਂ ਮੰਗਾਂ ਸੁਣਣੀਆਂ ਚਾਹੀਦੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ, ਤਾਕਿ ਉਨ੍ਹਾਂ ਦੇ ਹੱਕ ਸੁਰੱਖਿਅਤ ਰਹਿਣ। ਸੰਤ ਸੀਚੇਵਾਲ ਨੇ ਕਿਹਾ ਕਿ ਉਹ ਆਪ ਇਹ ਮੁੱਦਾ ਸੰਸਦ ਦੇ ਵਿੱਚ ਚੁੱਕਣਗੇ।
ਆਪ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਆਏ ਕਿਸਾਨਾਂ ਦੇ ਹੱਕ ਵਿੱਚ ਅੱਗੇ
RELATED ARTICLES