HomePunjabi NewsLiberal Breakingਆਪ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਆਏ ਕਿਸਾਨਾਂ ਦੇ ਹੱਕ ਵਿੱਚ ਅੱਗੇ

ਆਪ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਆਏ ਕਿਸਾਨਾਂ ਦੇ ਹੱਕ ਵਿੱਚ ਅੱਗੇ

ਆਪ ਸਾਂਸਦ ਸੰਤ ਸੀਚੇਵਾਲ ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਰੋਕਣਾ ਨਹੀਂ ਚਾਹੀਦਾ ਅਤੇ ਉਨ੍ਹਾਂ ਦੀਆਂ ਮੰਗਾਂ ਸੁਣਣੀਆਂ ਚਾਹੀਦੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ, ਤਾਕਿ ਉਨ੍ਹਾਂ ਦੇ ਹੱਕ ਸੁਰੱਖਿਅਤ ਰਹਿਣ। ਸੰਤ ਸੀਚੇਵਾਲ ਨੇ ਕਿਹਾ ਕਿ ਉਹ ਆਪ ਇਹ ਮੁੱਦਾ ਸੰਸਦ ਦੇ ਵਿੱਚ ਚੁੱਕਣਗੇ।

RELATED ARTICLES

Most Popular

Recent Comments