ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਹਨ। ਇਸ ਦੌਰਾਨ ਉਹ ਸੂਬਾਈ ਲੀਡਰਸ਼ਿਪ ਨਾਲ ਚੋਣਾਂ ਸਬੰਧੀ ਅਹਿਮ ਮੀਟਿੰਗਾਂ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਸਦਕਾ ਪਾਰਟੀ ਚੋਣਾਂ ਵਿੱਚ ਆਪਣਾ ਹੀ ਰਿਕਾਰਡ ਤੋੜੇਗੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਬ੍ਰੇਕਿੰਗ: ਪੰਜਾਬ ਦੌਰੇ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਚੋਣਾਂ ਨੂੰ ਲੈ ਕੇ 2 ਦਿਨ ਕਰਨਗੇ ਅਹਿਮ ਮੀਟਿੰਗਾਂ
RELATED ARTICLES


