ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਸਾਰੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ। ਮੈਂ ਉਮੀਦ ਕਰਦਾ ਹਾਂ ਕਿ ਜੇਤੂ ਉਮੀਦਵਾਰ ਵਿਕਾਸ ਅਤੇ ਲੋਕ ਸੇਵਾ ਨੂੰ ਸਮਰਪਿਤ ਰਹਿਣਗੇ।
ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਮੁਬਾਰਕਬਾਦ
RELATED ARTICLES