‘ਆਪ’ ਪੰਜਾਬ ਮੁਖੀ ਅਮਨ ਅਰੋੜਾ ਨੇ ਚੰਡੀਗੜ੍ਹ ‘ਚ ਕਿਹਾ ਕਿ ਪਾਰਟੀ ਚੋਣਾਂ ਲਈ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਜਿਸ ਤਰ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਹੋਈ ਹੈ, ਉਸੇ ਤਰ੍ਹਾਂ ਨਗਰ ਕੌਂਸਲ ਚੋਣਾਂ ਵਿੱਚ ਵੀ ਪਾਰਟੀ ਦੀ ਜਿੱਤ ਹੋਵੇਗੀ। ਇਸ ਦੇ ਨਾਲ ਹੀ ਚੋਣਾਂ ਦੀ ਤਰੀਕ ਨਾਲ ਜੁੜੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਫੈਸਲਾ ਚੋਣ ਕਮਿਸ਼ਨ ਨੇ ਹੀ ਲੈਣਾ ਹੈ।
ਚੋਣਾਂ ਦੀ ਤਰੀਕਾ ਨੂੰ ਲੈਕੇ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਬਿਆਨ
RELATED ARTICLES