ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (IAF) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਉਨ੍ਹਾਂ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ‘ਤੇ ਹਵਾਈ ਪੱਟੀ ਦੇ ਚੱਲ ਰਹੇ ਰੀਲੇਅ ਦੇ ਕੰਮ ਬਾਰੇ ਜਾਣਕਾਰੀ ਦਿੱਤੀ। ਜਿਸ ਦਾ ਸੰਚਾਲਨ ਭਾਰਤੀ ਹਵਾਈ ਸੈਨਾ ਕਰਦਾ ਹੈ।
ਆਪ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
RELATED ARTICLES