HomePunjabi NewsLiberal Breaking'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ

‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਉਣਗੇ ਪੰਜਾਬ

‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਕੇਜਰੀਵਾਲ ‘ਆਪ’ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣਗੇ। ਸ਼ਾਮ 6 ਵਜੇ ਉਹ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।

RELATED ARTICLES

Most Popular

Recent Comments