Friday, July 5, 2024
HomePunjabi NewsLiberal Breakingਲੋਕ ਸਭਾ ਚੋਣਾਂ ਵਿੱਚ ਹਾਰ ਤੇ ਮੰਥਨ ਕਰੇਗੀ ਆਪ, ਸੀਐਮ ਮਾਨ ਕਰਨਗੇ...

ਲੋਕ ਸਭਾ ਚੋਣਾਂ ਵਿੱਚ ਹਾਰ ਤੇ ਮੰਥਨ ਕਰੇਗੀ ਆਪ, ਸੀਐਮ ਮਾਨ ਕਰਨਗੇ ਮੀਟਿੰਗ

ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਜਾਵੇਗੀ। ਕਿਉਂਕਿ ‘ਆਪ’ ਸੂਬੇ ‘ਚ ਸੱਤਾ ‘ਚ ਹੋਣ ਦੇ ਬਾਵਜੂਦ 13 ਲੋਕ ਸਭਾ ਸੀਟਾਂ ‘ਚੋਂ ਸਿਰਫ ਤਿੰਨ ‘ਤੇ ਹੀ ਜਿੱਤ ਹਾਸਲ ਕਰ ਸਕੀ ਹੈ। ਇਸ ਮਾਮਲੇ ‘ਤੇ ਹੁਣ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ। CM ਭਗਵੰਤ ਮਾਨ ਭਲਕੇ ਹਲਕਾ ਵਾਈਜ਼ ਤੋਂ ਆਪਣੇ ਸਾਰੇ ਵਿਧਾਇਕਾਂ ਅਤੇ ਜਥੇਬੰਦੀ ਦੇ ਮੈਂਬਰਾਂ ਨਾਲ ਮੀਟਿੰਗ ਕਰਨਗੇ।

RELATED ARTICLES

Most Popular

Recent Comments