HomePunjabi NewsLiberal Breakingਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਲਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰੇਗੀ ਆਪ

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਲਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰੇਗੀ ਆਪ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਲਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਆਪ ਦੇ ਸਾਰੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਹਿੱਸਾ ਲੈਣਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ। 

RELATED ARTICLES

Most Popular

Recent Comments