Sunday, July 7, 2024
HomePunjabi NewsLiberal Breakingਆਪ ਦੀ ਦਿੱਲੀ ਸਰਕਾਰ ਨੇ ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ...

ਆਪ ਦੀ ਦਿੱਲੀ ਸਰਕਾਰ ਨੇ ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਪਟੀਸ਼ਨ ਨੂੰ ਕੀਤਾ ਰੱਦ

ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ‘ਆਪ’ ਦੀ ਪੰਜਾਬ ਸਰਕਾਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰਵਾਈ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨ ਰੱਦ ਕਰਕੇ ਸਿੱਖ ਸੰਗਤ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ।

RELATED ARTICLES

Most Popular

Recent Comments