Saturday, July 27, 2024
HomePunjabi NewsLiberal Breakingਆਪ ਦੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਅੱਜ ਜਲੰਧਰ 'ਚ ਆਗੂਆਂ...

ਆਪ ਦੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਅੱਜ ਜਲੰਧਰ ‘ਚ ਆਗੂਆਂ ਤੇ ਵਰਕਰਾਂ ਨਾਲ ਕਰਨਗੇ ਮੀਟਿੰਗ

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਅੱਜ ਜਲੰਧਰ ‘ਚ ‘ਆਪ’ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਨਗੇ। ਉਕਤ ਮੀਟਿੰਗ ‘ਚ ਇਸ ਗੱਲ ‘ਤੇ ਚਰਚਾ ਕੀਤੀ ਜਾਵੇਗੀ ਕਿ ਆਗੂ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ‘ਚ ਕਿਉਂ ਸ਼ਾਮਲ ਹੋ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨ ਸੰਸਦ ਮੈਂਬਰ ਸੰਦੀਪ ਪਾਠਕ ਨੇ ਲੁਧਿਆਣਾ ਵਿੱਚ ‘ਆਪ’ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਸੀ। ਜਿਸ ‘ਚ ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਕੇਜਰੀਵਾਲ ਅਸਤੀਫਾ ਨਹੀਂ ਦੇਣਗੇ, ਸਗੋਂ ਜੇਲ ‘ਚੋਂ ਜੋ ਵੀ ਹੁਕਮ ਦੇਣਗੇ ਅਸੀਂ ਉਸ ਨੂੰ ਲਾਗੂ ਕਰਾਂਗੇ।

RELATED ARTICLES

Most Popular

Recent Comments