ਆਪ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਇਹ ਬਹੁਤ ਮੰਦਭਾਗਾ ਹੈ ਜੇਕਰ ਕੇਂਦਰੀ ਸਿੱਖਿਆ ਮੰਤਰੀ ਨੇ ਪੇਪਰ ਲੀਕ ਹੋਣ ਤੋਂ ਇਨਕਾਰ ਕੀਤਾ ਹੈ ਲੱਖਾਂ ਮਿਹਨਤੀ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ! ਜੇਕਰ ਕੋਈ ਲੀਕ ਨਹੀਂ ਸੀ ਤਾਂ ਸੀਬੀਆਈ ਲੋਕਾਂ ਦੀ ਜਾਂਚ ਅਤੇ ਗ੍ਰਿਫਤਾਰੀ ਕਿਉਂ ਕਰ ਰਹੀ ਹੈ? ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ। ਅੱਜ, ਭਾਰਤ ਵਿੱਚ ਦੋ ਆਈਪੀਐਲ ਹਨ: ਇੰਡੀਅਨ ਪ੍ਰੀਮੀਅਰ ਲੀਗ ਅਤੇ ਇੰਡੀਅਨ ਪੇਪਰ ਲੀਕ!
ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੇਪਰ ਲੀਕ ਮਾਮਲੇ ਨੂੰ ਦੱਸਿਆ ਮੰਦਭਾਗਾ
RELATED ARTICLES