ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਤਕਰੀਬਨ 700 ਪਟੀਸ਼ਨਾਂ ਦੇ ਉੱਪਰ ਹਾਈਕੋਰਟ ਦੇ ਵਿੱਚ ਸੁਣਵਾਈ ਹੋਵੇਗੀ । ਹਾਈਕੋਰਟ ਨੇ 250 ਪੰਚਾਇਤਾਂ ਦੀਆਂ ਚੋਣਾਂ ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ । ਅਜਿਹੇ ਵਿੱਚ ਅੱਜ ਦੀ ਸੁਣਵਾਈ ਬੇਹਦ ਅਹਿਮ ਮੰਨੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਦੋਸ਼ ਲਗਾਏ ਹਨ ਕਿ ਉਹਨਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਣ ਬੁਝ ਕੇ ਰੱਦ ਕੀਤੇ ਗਏ ਹਨ।
ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਤਕਰੀਬਨ 700 ਪਟੀਸ਼ਨਾ ਦੀ ਸੁਣਵਾਈ
RELATED ARTICLES