ਫਰਵਰੀ ਮਹੀਨੇ ਵਿੱਚ ਮੌਸਮ ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕੁਝ ਦਿਨ ਕੜੀ ਧੁੱਪ ਨਿਕਲਣ ਤੋਂ ਬਾਅਦ ਹੁਣ ਮੌਸਮ ਵਿਗਿਆਨੀਆਂ ਮੁਤਾਬਕ 26 ਅਤੇ 27 ਫਰਵਰੀ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ਦੇ ਤੇਵਰ ਬਦਲ ਸਕਦੇ ਹਨ ਹਨ। ਉੱਤਰੀ ਭਾਰਤ ਤੋਂ ਪੂਰਬੀ ਭਾਰਤ ਤੱਕ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਬਦਲਦੇ ਮੌਸਮ ਵਿੱਚ ਜਿਆਦਾ ਸਾਵਧਾਨ ਰਹਿਣ ਦੀ ਲੋੜ ਹੈ।
ਮੌਸਮ ਵਿਗਿਆਨੀਆਂ ਮੁਤਾਬਕ 26 ਅਤੇ 27 ਫਰਵਰੀ ਨੂੰ ਫਿਰ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ
RELATED ARTICLES