HomePunjabi NewsLiberal Breakingਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ...

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। 48 ਡਿਗਰੀ ਨੂੰ ਪਾਰ ਕਰ ਚੁੱਕੇ ਸੂਬੇ ਦੇ ਤਾਪਮਾਨ ਵਿੱਚ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।

RELATED ARTICLES

Most Popular

Recent Comments