Tuesday, July 16, 2024
HomePunjabi NewsLiberal Breakingਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਦਾ ਅਨੁਮਾਨ, ਹੋ ਸਕਦੀ ਹੈ...

ਪੰਜਾਬ ਦੇ ਮੌਸਮ ਨੂੰ ਲੈਕੇ ਮੌਸਮ ਵਿਭਾਗ ਦਾ ਅਨੁਮਾਨ, ਹੋ ਸਕਦੀ ਹੈ ਹਲਕੀ ਬਾਰਿਸ਼

ਪੰਜਾਬ ‘ਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ।

RELATED ARTICLES

Most Popular

Recent Comments