Friday, July 5, 2024
HomePunjabi NewsLiberal Breakingਛੁੱਟੀਆਂ ਦੇ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਰਹਿਣ ਵਾਲੇ ਲੁਧਿਆਣਾ ਦੇ 10 ਸਕੂਲਾਂ...

ਛੁੱਟੀਆਂ ਦੇ ਹੁਕਮਾਂ ਦੇ ਬਾਵਜੂਦ ਖੁੱਲ੍ਹੇ ਰਹਿਣ ਵਾਲੇ ਲੁਧਿਆਣਾ ਦੇ 10 ਸਕੂਲਾਂ ਖ਼ਿਲਾਫ਼ ਕਾਰਵਾਈ

ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਸੀ ਅਤੇ ਹੁਕਮ ਦਿੱਤੇ ਸਨ ਕਿ ਜੇਕਰ ਕੋਈ ਸਕੂਲ ਖੁੱਲ੍ਹਾ ਪਾਇਆ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਧਰ, ਲੁਧਿਆਣਾ ਦੇ ਕੁਝ ਸਕੂਲ ਇਸਤੋਂ ਬਾਅਦ ਲੁਧਿਆਣਾ ਦੇ 10 ਸਕੂਲਾਂ ਤੇ ਕਾਰਵਾਈ ਕੀਤੀ ਗਈ ਹੈ।

RELATED ARTICLES

Most Popular

Recent Comments