ਅਦਾਕਾਰਾ ਪ੍ਰੀਤੀ ਸਪਰੂ ਅੱਜ ਲੁਧਿਆਣਾ ਪੰਜਾਬ ਪਹੁੰਚ ਰਹੀ ਹੈ। ਉਹ ਭਾਜਪਾ ਦੇ ਲੋਕ ਸਭਾ ਚੋਣ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਪ੍ਰਚਾਰ ਕਰੇਗੀ। ਇਸ ਦੌਰਾਨ ਪ੍ਰੀਤੀ ਸਪਰੂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਨਾਲ ਵੈਲਕਮ ਪੈਲੇਸ, ਫਿਰੋਜ਼ਪੁਰ ਰੋਡ ਵਿਖੇ ਦੁਪਹਿਰ ਸਮੇਂ ਪ੍ਰੈੱਸ ਕਾਨਫਰੰਸ ਵੀ ਕਰਨਗੇ।
ਲੋਕ ਸਭਾ ਚੋਣ ਪ੍ਰਚਾਰ ਦੇ ਲਈ ਅਦਾਕਾਰਾ ਪ੍ਰੀਤੀ ਸਪਰੂ ਅੱਜ ਆਉਣਗੇ ਲੁਧਿਆਣਾ
RELATED ARTICLES