HomePunjabi NewsLiberal Breakingਲੋਕ ਸਭਾ ਚੋਣ ਪ੍ਰਚਾਰ ਦੇ ਲਈ ਅਦਾਕਾਰਾ ਪ੍ਰੀਤੀ ਸਪਰੂ ਅੱਜ ਆਉਣਗੇ ਲੁਧਿਆਣਾ

ਲੋਕ ਸਭਾ ਚੋਣ ਪ੍ਰਚਾਰ ਦੇ ਲਈ ਅਦਾਕਾਰਾ ਪ੍ਰੀਤੀ ਸਪਰੂ ਅੱਜ ਆਉਣਗੇ ਲੁਧਿਆਣਾ

ਅਦਾਕਾਰਾ ਪ੍ਰੀਤੀ ਸਪਰੂ ਅੱਜ ਲੁਧਿਆਣਾ ਪੰਜਾਬ ਪਹੁੰਚ ਰਹੀ ਹੈ। ਉਹ ਭਾਜਪਾ ਦੇ ਲੋਕ ਸਭਾ ਚੋਣ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਪ੍ਰਚਾਰ ਕਰੇਗੀ। ਇਸ ਦੌਰਾਨ ਪ੍ਰੀਤੀ ਸਪਰੂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਨਾਲ ਵੈਲਕਮ ਪੈਲੇਸ, ਫਿਰੋਜ਼ਪੁਰ ਰੋਡ ਵਿਖੇ ਦੁਪਹਿਰ ਸਮੇਂ ਪ੍ਰੈੱਸ ਕਾਨਫਰੰਸ ਵੀ ਕਰਨਗੇ।

RELATED ARTICLES

Most Popular

Recent Comments