Friday, July 5, 2024
HomePunjabi NewsBusinessਅਡਾਨੀ ਗਰੁੱਪ ਦੇ ਚੇਅਰਪਰਸਨ ਗੌਤਮ ਅਡਾਨੀ ਬਣੇ ਭਾਰਤ ਦੇ ਸਬ ਤੋਂ ਅਮੀਰ...

ਅਡਾਨੀ ਗਰੁੱਪ ਦੇ ਚੇਅਰਪਰਸਨ ਗੌਤਮ ਅਡਾਨੀ ਬਣੇ ਭਾਰਤ ਦੇ ਸਬ ਤੋਂ ਅਮੀਰ ਵਿਅਕਤੀ

ਅਡਾਨੀ ਗਰੁੱਪ ਦੇ ਚੇਅਰਪਰਸਨ ਗੌਤਮ ਅਡਾਨੀ ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਵਿੱਚ ਇੱਕ ਵਾਰ ਫਿਰ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਦਿੱਤਾ ਹੈ। ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਵਾਧੇ ਕਾਰਨ ਇਹ 11ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਅੰਬਾਨੀ ਇੱਕ ਸਥਾਨ ਹੇਠਾਂ 12ਵੇਂ ਸਥਾਨ ‘ਤੇ ਹਨ।

RELATED ARTICLES

Most Popular

Recent Comments