HomePunjabi NewsLiberal Breakingਸਕੂਲਾਂ ਵਿੱਚ ਮਿਡ ਡੇ ਮੀਲ ਦੇ ਲਈ ਪ੍ਰਸ਼ਾਸਨ ਵੱਲੋਂ ਨਵੀਆਂ ਹਦਾਇਤਾਂ ਜਾਰੀ

ਸਕੂਲਾਂ ਵਿੱਚ ਮਿਡ ਡੇ ਮੀਲ ਦੇ ਲਈ ਪ੍ਰਸ਼ਾਸਨ ਵੱਲੋਂ ਨਵੀਆਂ ਹਦਾਇਤਾਂ ਜਾਰੀ

ਪੰਜਾਬ ਰਾਜ ਮਿਡ ਡੇਅ ਮੀਲ ਸੋਸਾਇਟੀ ਦੀ ਤਰਫ਼ੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਕੂਲਾਂ ਵਿੱਚ ਮਿਡ ਡੇ ਮੀਲ ਸਬੰਧੀ ਮੀਨੂ ਜਾਰੀ ਕੀਤਾ ਗਿਆ ਹੈ। ਹਫ਼ਤਾਵਾਰੀ ਮੀਨੂ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮਿਡ-ਡੇ-ਮੀਲ ਦੇ ਇੰਚਾਰਜ ਦੀ ਦੇਖ-ਰੇਖ ਹੇਠ ਸਕੂਲੀ ਵਿਦਿਆਰਥੀਆਂ ਨੂੰ ਕਤਾਰ ਵਿੱਚ ਬੈਠ ਕੇ ਦੁਪਹਿਰ ਦਾ ਖਾਣਾ ਖੁਆਇਆ ਜਾਵੇ।

RELATED ARTICLES

Most Popular

Recent Comments