ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਜਮਾਤ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ। ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੀ ਪਾਲਣਾ ਵਿੱਚ ਸਕੂਲਾਂ ਵਿੱਚ ਵਿੱਦਿਅਕ ਸੈਸ਼ਨ 2024-25 ਲਈ ਨਰਸਰੀ ਜਮਾਤਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਜ਼ਿਲ੍ਹਾ ਸੂਬੇ ਵਿੱਚ ਸਭ ਤੋਂ ਵੱਧ ਦਾਖ਼ਲੇ ਲੈ ਕੇ ਮੋਹਰੀ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਜਮਾਤ ਲਈ ਦਾਖ਼ਲੇ ਹੋਏ ਸ਼ੁਰੂ
RELATED ARTICLES