ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਦਿਮਾਗ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੇ ਨਾਲ ਹੀ ਚਾਈਲਡ ਰਾਈਟਸ ਪ੍ਰੋਟੈਕਸ਼ਨ ਕਮਿਸ਼ਨ ਨੇ 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਤੋਂ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਕਮਿਸ਼ਨ ਨੇ ਸਮਾਰੋਹ ਦੇ ਪ੍ਰਬੰਧਕਾਂ ਅਤੇ ਦਿਲਜੀਤ ਨੂੰ ਪਟਿਆਲਾ ਪੈੱਗ, 5 ਤਾਰਾ ਥੇਕੇ ਅਤੇ ਕੇਸ ਵਰਗੇ ਗੀਤਾਂ ਨੂੰ ਵਿਗਾੜ ਕੇ ਵੀ ਨਾ ਗਾਉਣ ਦੀ ਹਦਾਇਤ ਕੀਤੀ ਹੈ।
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋ ਲਈ ਐਡਵਾਈਜਰੀ ਜਾਰੀ
RELATED ARTICLES


