Wednesday, July 3, 2024
HomePunjabi NewsLiberal Breakingਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਦੇ ਪਿੰਡ ਹੋਈ ਬੇਅਦਬੀ ਦੀ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਧਾਮੀ ਨੇ ਕਿਹਾ ਕਿ ਪੰਜਾਬ ਦੇ ਅੰਦਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਹਨਾਂ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਦੋਸ਼ੀ ਬਚ ਨਿਕਲਦੇ ਹਨ ਪਰ ਬੇਅਦਬੀ ਦੇ ਦੋਸ਼ੀ ਬਖਸ਼ੇ ਨਹੀਂ ਜਾਣੇ ਚਾਹੀਦੇ।

RELATED ARTICLES

Most Popular

Recent Comments