Friday, July 5, 2024
HomePunjabi NewsLiberal Breakingਅਹੁਦਾ ਸੰਭਾਲਣ ਤੋਂ ਬਾਅਦ ਰਵਨੀਤ ਬਿੱਟੂ ਨੇ PM ਮੋਦੀ ਅਤੇ ਗ੍ਰਹਿ ਮੰਤਰੀ...

ਅਹੁਦਾ ਸੰਭਾਲਣ ਤੋਂ ਬਾਅਦ ਰਵਨੀਤ ਬਿੱਟੂ ਨੇ PM ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।

RELATED ARTICLES

Most Popular

Recent Comments