HomePunjabi NewsLiberal BreakingSAD ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਜਥੇਦਾਰ ਕੁਲਦੀਪ ਸਿੰਘ...

SAD ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਅਤੇ ਪਰਮਜੀਤ ਸਿੰਘ ਸਰਨਾ ਵੀ ਹਾਜ਼ਰ ਰਹੇ। ਮੁਲਾਕਾਤ ਦੌਰਾਨ ਪਾਰਟੀ ਮਜ਼ਬੂਤੀ ਅਤੇ ਆਗਾਮੀ ਰਣਨੀਤੀਆਂ ‘ਤੇ ਵਿਚਾਰ-ਚਰਚਾ ਕੀਤੀ ਗਈ।

RELATED ARTICLES

Most Popular

Recent Comments