ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਦਿਖਾਏ ਗਏ ਭਰੋਸੇ ਦਾ ਉਹ ਧੰਨਵਾਦ ਕਰਦੇ ਹਨ । ਨਾਲ ਹੀ ਉਹਨਾਂ ਕਿਹਾ ਕਿ ਉਹ ਇਸ ਹਲਕੇ ਤੋਂ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰਨਗੇ।
ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ
RELATED ARTICLES


