ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਜਿਹੜਾ ਧੜਾ ਮੇਰੇ ਤੇ ਇਲਜ਼ਾਮ ਲਗਾ ਰਿਹਾ ਸੀ ਹੁਣ ਉਹੀ ਜਾਂਚ ਕਰ ਰਿਹਾ ਹੈ ਫੈਸਲਾ ਹੋ ਚੁੱਕਾ ਹੈ ਬੱਸ ਕਾਪੀ ਪੇਸਟ ਕਰਨਾ ਬਾਕੀ ਹੈ । ਉਹਨਾਂ ਨੇ ਅੱਗੇ ਕਿਹਾ ਕਿ ਅਹੁਦੇ ਆਉਂਦੇ ਜਾਂਦੇ ਰਹਿੰਦੇ ਹਨ ਉਹਨਾਂ ਦੀ ਪੰਥ ਅਤੇ ਸੰਗਤ ਨਾਲ ਬਣੀ ਹੋਈ ਹੈ ਅਤੇ ਉਹ ਬਾਣੀ ਦਾ ਪ੍ਰਚਾਰ ਕਰਦੇ ਰਹਿਣਗੇ।
ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ
RELATED ARTICLES