ਕਨੇਡਾ ਤੋਂ ਬਾਅਦ ਹੁਣ ਭਾਰਤੀ ਵਿਦਿਆਰਥੀਆਂ ਨੂੰ ਆਸਟਰੇਲੀਆ ਨੇ ਵੱਡਾ ਝਟਕਾ ਦਿੱਤਾ ਹੈ । ਆਸਟਰੇਲੀਆ ਸਰਕਾਰ ਨੇ ਤਕਰੀਬਨ 150 ਪ੍ਰਾਈਵੇਟ ਕਾਲਜਾਂ ਨੂੰ ਬੰਦ ਕਰ ਦਿੱਤਾ ਹੈ ਇਸ ਤੋਂ ਬਾਅਦ ਇਹਨਾਂ ਕਾਲਜਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਮੁਸੀਬਤ ਪੈਦਾ ਹੋ ਗਈ ਹੈ। ਦੱਸ ਦਈਏ ਕਿ ਇਹਨਾਂ ਕਾਲਜਾਂ ਵਿੱਚ ਸਭ ਤੋਂ ਵੱਧ ਪੰਜਾਬ ਦੇ ਵਿਦਿਆਰਥੀਆਂ ਨੇ ਦਾਖਲਾ ਲਿਆ ਸੀ।
ਕਨੇਡਾ ਤੋਂ ਬਾਅਦ ਹੁਣ ਭਾਰਤੀ ਵਿਦਿਆਰਥੀਆਂ ਨੂੰ ਆਸਟਰੇਲੀਆ ਨੇ ਦਿੱਤਾ ਵੱਡਾ ਝਟਕਾ
RELATED ARTICLES