HomePunjabi NewsLiberal Breakingਕਨੇਡਾ ਤੋਂ ਬਾਅਦ ਹੁਣ ਭਾਰਤੀ ਵਿਦਿਆਰਥੀਆਂ ਨੂੰ ਆਸਟਰੇਲੀਆ ਨੇ ਦਿੱਤਾ ਵੱਡਾ ਝਟਕਾ

ਕਨੇਡਾ ਤੋਂ ਬਾਅਦ ਹੁਣ ਭਾਰਤੀ ਵਿਦਿਆਰਥੀਆਂ ਨੂੰ ਆਸਟਰੇਲੀਆ ਨੇ ਦਿੱਤਾ ਵੱਡਾ ਝਟਕਾ

ਕਨੇਡਾ ਤੋਂ ਬਾਅਦ ਹੁਣ ਭਾਰਤੀ ਵਿਦਿਆਰਥੀਆਂ ਨੂੰ ਆਸਟਰੇਲੀਆ ਨੇ ਵੱਡਾ ਝਟਕਾ ਦਿੱਤਾ ਹੈ । ਆਸਟਰੇਲੀਆ ਸਰਕਾਰ ਨੇ ਤਕਰੀਬਨ 150 ਪ੍ਰਾਈਵੇਟ ਕਾਲਜਾਂ ਨੂੰ ਬੰਦ ਕਰ ਦਿੱਤਾ ਹੈ ਇਸ ਤੋਂ ਬਾਅਦ ਇਹਨਾਂ ਕਾਲਜਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਵੱਡੀ ਮੁਸੀਬਤ ਪੈਦਾ ਹੋ ਗਈ ਹੈ। ਦੱਸ ਦਈਏ ਕਿ ਇਹਨਾਂ ਕਾਲਜਾਂ ਵਿੱਚ ਸਭ ਤੋਂ ਵੱਧ ਪੰਜਾਬ ਦੇ ਵਿਦਿਆਰਥੀਆਂ ਨੇ ਦਾਖਲਾ ਲਿਆ ਸੀ।

RELATED ARTICLES

Most Popular

Recent Comments