ਆਸਟਰੇਲੀਆ ਨੇ ਛੇਵੀਂ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਟੀਮ ਨੇ ਵੀਰਵਾਰ ਨੂੰ ਰੋਮਾਂਚਕ ਸੈਮੀਫਾਈਨਲ ‘ਚ ਪਾਕਿਸਤਾਨ ‘ਤੇ ਇਕ ਵਿਕਟ ਨਾਲ ਜਿੱਤ ਦਰਜ ਕੀਤੀ। ਆਸਟਰੇਲੀਆਈ ਟੀਮ 11 ਫਰਵਰੀ ਨੂੰ ਖਿਤਾਬੀ ਮੁਕਾਬਲੇ ਵਿੱਚ ਭਾਰਤ ਨਾਲ ਭਿੜੇਗੀ। ਇਹ ਮੈਚ ਵਿਲੋਮੂਰ ਪਾਰਕ, ਬੇਨੋਨੀ ਵਿਖੇ ਦੁਪਹਿਰ 1:30 ਵਜੇ ਤੋਂ ਖੇਡਿਆ ਜਾਵੇਗਾ।
ਪਾਕਿਸਤਾਨ ਨੂੰ ਹਰਾ ਕੇ ਆਸਟਰੇਲੀਆ ਪੁੱਜਿਆ ਅੰਡਰ 19 ਵਰਲਡ ਕੱਪ ਦੇ ਫਾਈਨਲ ਵਿੱਚ
RELATED ARTICLES