HomePunjabi NewsLiberal Breakingਲੁਧਿਆਣਾ ਤੋਂ ਟਿਕਟ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ...

ਲੁਧਿਆਣਾ ਤੋਂ ਟਿਕਟ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਕੀਤਾ ਵੱਡਾ ਦਾਅਵਾ

ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਣਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਬਾਅਦ ਰਣਜੀਤ ਸਿੰਘ ਢਿੱਲੋ ਦਾ ਬਿਆਨ ਸਾਹਮਣੇ ਆਇਆ ਹੈ । ਉਹਨਾਂ ਨੇ ਪਾਰਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਇਥੋਂ ਵੱਡੀ ਜਿੱਤ ਹਾਸਿਲ ਕਰਕੇ ਪਾਰਟੀ ਦੀ ਝੋਲੀ ਪਾਉਣਗੇ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਨੇ ਇਸ ਹਲਕੇ ਵਿੱਚ ਕੋਈ ਕੰਮ ਨਹੀਂ ਕੀਤਾ ਇਸ ਲਈ ਉਹ ਵੋਟ ਇਥੋਂ ਮੰਗ ਹੀ ਨਹੀਂ ਸਕਦੇ।

RELATED ARTICLES

Most Popular

Recent Comments