Monday, July 8, 2024
HomePunjabi NewsLiberal Breakingਟਿਕਟ ਮਿਲਣ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਗੁਰਦੁਆਰਾ...

ਟਿਕਟ ਮਿਲਣ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਗੁਰਦੁਆਰਾ ਵਿੱਚ ਟੇਕਿਆ ਮੱਥਾ

ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਮਿਲਣ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਐਤਵਾਰ ਸਵੇਰੇ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ।

RELATED ARTICLES

Most Popular

Recent Comments