Sunday, July 7, 2024
HomePunjabi NewsLiberal Breakingਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਿਜੇਂਦਰ ਸਿੰਘ ਨੇ ਪ੍ਰਧਾਨ ਜੇਪੀ ਨੱਢਾ...

ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵਿਜੇਂਦਰ ਸਿੰਘ ਨੇ ਪ੍ਰਧਾਨ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

ਆਗਾਮੀ ਲੋਕ ਸਭਾ ਚੋਣਾਂ ਦੇ ਵਿੱਚ ਕਾਮਯਾਬੀ ਹਾਸਿਲ ਕਰਨ ਦੇ ਲਈ ਭਾਜਪਾ ਵੱਡੇ ਖਿਡਾਰੀ ਅਤੇ ਵੱਡੇ ਕਲਾਕਾਰਾਂ ਨੂੰ ਚੋਣ ਮੈਦਾਨ ਵਿੱਚ ਟਿਕਟ ਦੇ ਕੇ ਉਤਾਰ ਰਹੀ ਹੈ । ਪਿਛਲੇ ਦਿਨੀ ਭਾਰਤ ਦੇ ਮੁੱਕੇਬਾਜ਼ ਵਿਜੇਂਦਰ ਸਿੰਘ ਨੂੰ ਭਾਜਪਾ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ ਇਸ ਦੇ ਤਹਿਤ ਵਿਜੇਂਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ।

RELATED ARTICLES

Most Popular

Recent Comments