ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਬੀਤੇ ਦਿਨੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਕਾਂਗਰਸ ਪਾਰਟੀ ਉਹਨਾਂ ਨੂੰ ਪਟਿਆਲਾ ਤੋਂ ਉਮੀਦਵਾਰ ਐਲਾਨ ਸਕਦੀ ਹੈ। ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਉਹਨਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਇਸ ਮੌਕੇ ਉਹਨਾਂ ਨਾਲ ਪੰਜਾਬ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂ ਹਾਜ਼ਰ ਸਨ।
ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਡਾ. ਧਰਮਵੀਰ ਗਾਂਧੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
RELATED ARTICLES