ਕਹਿਰ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ ਵਿੱਚ ਭਲਕੇ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ ਦੀ ਇਹ ਲਹਿਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖਤਰਾ ਪੈਦਾ ਕਰ ਸਕਦੀ ਹੈ।
ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
RELATED ARTICLES