HomePunjabi NewsLiberal Breakingਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ...

ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਕਹਿਰ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ ਵਿੱਚ ਭਲਕੇ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ ਦੀ ਇਹ ਲਹਿਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖਤਰਾ ਪੈਦਾ ਕਰ ਸਕਦੀ ਹੈ।

RELATED ARTICLES

Most Popular

Recent Comments