ਬ੍ਰੇਕਿੰਗ : ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਵਿਰਸਾ ਸਿੰਘ ਵਲਟੋਹਾ ਅੱਜ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਅਰਦਾਸ ਕਰਨ ਉਪਰੰਤ, ਉਨ੍ਹਾਂ ਨੇ ਦੋਸ਼ਾਂ ਨੂੰ ਝੂਠੇ ਕਿਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਬੂਤ ਪੇਸ਼ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਦੁਖੀ ਹਨ। ਵਲਟੋਹਾ ਨੇ ਆਪਣੇ ਉੱਪਰ ਲਗਾਏ ਬਹੁਤ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ।
ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼
RELATED ARTICLES