Tuesday, July 16, 2024
HomePunjabi NewsLiberal Breakingਬਲਕੌਰ ਸਿੰਘ ਤੋਂ ਆਈਵੀਐਫ ਦੀ ਜਾਣਕਾਰੀ ਮੰਗਣ ਤੇ ਹੁਣ ਪੰਜਾਬ ਸਰਕਾਰ ਵੱਲੋਂ...

ਬਲਕੌਰ ਸਿੰਘ ਤੋਂ ਆਈਵੀਐਫ ਦੀ ਜਾਣਕਾਰੀ ਮੰਗਣ ਤੇ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਿਹਤ ਸਕੱਤਰ ਨੂੰ ਨੋਟਿਸ ਜਾਰੀ

ਬਲਕੌਰ ਸਿੰਘ ਤੋਂ ਆਈਵੀਐਫ ਦੀ ਜਾਣਕਾਰੀ ਮੰਗਣ ਤੇ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਨੋਟਿਸ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਜਾਣਕਾਰੀ ਕਿਓਂ ਮੰਗੀ ਗਈ। ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ ਗਈ।

RELATED ARTICLES

Most Popular

Recent Comments