ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਤਰੀਕਾਂ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਪੰਜਾਬ ਦੀਆਂ ਪੰਚਾਇਤੀ ਚੋਣਾਂ ਦੀ ਤਰੀਕ ਬਦਲੀ ਜਾਵੇ, ਨਹੀਂ ਤਾਂ ਅਸੀਂ 4 ਅਕਤੂਬਰ ਨੂੰ ਜਲੰਧਰ ਬੰਦ ਦਾ ਸੱਦਾ ਦੇਵਾਂਗੇ, ਕਿਉਂਕਿ ਸਰਕਾਰ ਦਾ ਇਹ ਹੁਕਮ ਅਨੁਸੂਚਿਤ ਜਾਤੀਆਂ ਵਿਰੁੱਧ ਹੈ।
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਤਰੀਕਾਂ ਨੂੰ ਲੈ ਕੇ ਵਿਰੋਧ ਹੋਇਆ ਸ਼ੁਰੂ
RELATED ARTICLES


