ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਾਰਟੀ ਦਫ਼ਤਰ ਨੂੰ ਹਰ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਕੌਮੀ ਪਾਰਟੀ ਦੇ ਦਫ਼ਤਰ ਵਿੱਚ ਲੋਕਾਂ ਦਾ ਦਾਖ਼ਲਾ ਕਿਵੇਂ ਰੋਕਿਆ ਜਾ ਸਕਦਾ ਹੈ। ਅਸੀਂ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕਰਾਂਗੇ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਮੰਤਰੀ ਆਤਿਸ਼ੀ ਦਾ ਦਾਅਵਾ ਦਫ਼ਤਰ ਨੂੰ ਕੀਤਾ ਗਿਆ ਸੀਲ
RELATED ARTICLES