ਸੁਖਬੀਰ ਬਾਦਲ ਤੇ ਦਰਬਾਰ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਮੌਕੇ ਤੇ ਪਹੁੰਚੇ ਹਨ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਦੱਸ ਦਈਏ ਕਿ ਧਾਰਮਿਕ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਦੂਜੇ ਦਿਨ ਸੁਖਬੀਰ ਬਾਦਲ ਤੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ ਸੁਰੱਖਿਆ ਕਰਮੀਆਂ ਨੇ ਇਸ ਵਿਅਕਤੀ ਨੂੰ ਦਬੋਚ ਲਿਆ ਤੇ ਹਿਰਾਸਤ ਵਿੱਚ ਲੈ ਲਿਆ ਹੈ।
ਸੁਖਬੀਰ ਬਾਦਲ ਤੇ ਹੋਏ ਹਮਲੇ ਤੋਂ ਬਾਅਦ ਦਰਬਾਰ ਸਾਹਿਬ ਪਹੁੰਚੀ ਹਰਸਿਮਰਤ ਕੌਰ ਬਾਦਲ
RELATED ARTICLES