HomePunjabi NewsLiberal Breakingਆਪ ਵਿਧਾਇਕ ਦੀ ਮੌਤ ਤੋਂ ਬਾਅਦ ਲੁਧਿਆਣਾ ਵਿੱਚ ਹੋਣ ਵਾਲਾ ਕੌਂਸਲਰਾਂ ਦਾ...

ਆਪ ਵਿਧਾਇਕ ਦੀ ਮੌਤ ਤੋਂ ਬਾਅਦ ਲੁਧਿਆਣਾ ਵਿੱਚ ਹੋਣ ਵਾਲਾ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਰੱਦ

ਪੰਜਾਬ ਦੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਭਲਕੇ 14 ਜਨਵਰੀ ਨੂੰ ਹੋਣ ਵਾਲੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਨਵੀਂ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਗੋਗੀ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਜਿੱਤੀਆਂ 46 ਸੀਟਾਂ ‘ਤੇ ਮੁੜ ਵਿਰਾਮ ਲੱਗ ਗਿਆ ਹੈ।

RELATED ARTICLES

Most Popular

Recent Comments