ਜ਼ਿਲ੍ਹਾ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਸਹਾਇਕ ਆਬਕਾਰੀ ਕਮਿਸ਼ਨਰ ਰੋਹਿਤ ਗਰਗ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਥਾਂ-ਥਾਂ ਜਾ ਕੇ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਨਕਲੀ ਸ਼ਰਾਬ ਤੋਂ ਬਚਣ ਦੀ ਅਪੀਲ ਕੀਤੀ ਅਤੇ ਸਰਕਾਰ ਦੇ ਮਨਜ਼ੂਰ ਸਦਾ ਠੇਕਿਆਂ ਤੋਂ ਇਲਾਵਾ ਕਿਸੇ ਤੋਂ ਵੀ ਸ਼ਰਾਬ ਨਾ ਖਰੀਦਣ ਦੀ ਹਦਾਇਤ ਕੀਤੀ।
ਜ਼ਿਲਾ ਸੰਗਰੂਰ ਵਿੱਚ ਜਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪ੍ਰਸ਼ਾਸਨ ਹੋਇਆ ਸਖ਼ਤ
RELATED ARTICLES