HomePunjabi NewsLiberal Breakingਹਾਈਕੋਰਟ ਮਗਰੋਂ ਸੁਪਰੀਮ ਕੋਰਟ ਨੇ ਦਿੱਤੇ ਸ਼ੰਭੂ ਬਾਰਡਰ ਖੋਲਣ ਦੇ ਆਦੇਸ਼

ਹਾਈਕੋਰਟ ਮਗਰੋਂ ਸੁਪਰੀਮ ਕੋਰਟ ਨੇ ਦਿੱਤੇ ਸ਼ੰਭੂ ਬਾਰਡਰ ਖੋਲਣ ਦੇ ਆਦੇਸ਼

ਹਾਈਕੋਰਟ ਮਗਰੋਂ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। SC ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। SC ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਹਨ। ਪਹਿਲਾਂ ਹਾਈਕੋਰਟ ਨੇ ਸ਼ੰਭੂ ਬਾਰਡਰ ਦੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ। ਇਥੇ ਪਿਛਲੇ 5 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ।

RELATED ARTICLES

Most Popular

Recent Comments