Saturday, July 27, 2024
HomePunjabi NewsLiberal Breakingਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ ਦੇਸ਼ਵਾਸੀਆਂ...

ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ, ਅਰਵਿੰਦ ਕੇਜਰੀਵਾਲ ਨੇ ਦੇਸ਼ਵਾਸੀਆਂ ਨੂੰ ਕੀਤੀ ਇਹ ਅਪੀਲ

ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੋਸਟ ਸਾਂਝਾ ਕਰਦਿਆਂ ਹੋਇਆਂ ਦੇਸ਼ ਵਾਸੀਆਂ ਦੇ ਨਾਮ ਇੱਕ ਸੰਦੇਸ਼ ਦਿੱਤਾ ਹੈ ਉਹਨਾਂ ਲਿਖਿਆ ਕਿ “ਦੇਸ਼ ਵਿੱਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਇਹ ਲੋਕਤੰਤਰ ਦਾ ਮਹਾਨ ਤਿਉਹਾਰ ਹੈ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਤਾਨਾਸ਼ਾਹੀ ਦੇ ਖਿਲਾਫ ਵੋਟ ਕਰੋ, ਗੁੰਡਾਗਰਦੀ ਦੇ ਖਿਲਾਫ ਵੋਟ ਦਿਓ।

ਆਮ ਆਦਮੀ ਪਾਰਟੀ ਲੋਕਾਂ ਦੇ ਅਸਲ ਮੁੱਦਿਆਂ ‘ਤੇ ਕੰਮ ਕਰਦੀ ਹੈ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੀ ਹੈ। ਜਿੱਥੇ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਲੜ ਰਹੇ ਹਨ, ਝਾੜੂ ਨੂੰ ਵੋਟ ਪਾ ਕੇ ਸਾਡੇ ਹੱਥ ਮਜ਼ਬੂਤ ਕਰੋ ਤਾਂ ਜੋ ਅਸੀਂ ਹੋਰ ਊਰਜਾ ਨਾਲ ਤੁਹਾਡੇ ਲਈ ਕੰਮ ਕਰ ਸਕੀਏ।

RELATED ARTICLES

Most Popular

Recent Comments